ਸੰਗੀਤ ਜਗਤ ਤੋਂ ਨਹੀਂ, ਬਾਲੀਵੁੱਡ ਤੋਂ ਵੱਡੀ ਖ਼ਬਰ! ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਇੰਡਸਟਰੀ ‘ਚ ਸੋਗ ਦੀ ਲਹਿਰ

You are currently viewing ਸੰਗੀਤ ਜਗਤ ਤੋਂ ਨਹੀਂ, ਬਾਲੀਵੁੱਡ ਤੋਂ ਵੱਡੀ ਖ਼ਬਰ! ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ, ਇੰਡਸਟਰੀ ‘ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ

Bollywood News: ਬਾਲੀਵੁੱਡ ਦੇ ਮਸ਼ਹੂਰ ਅਤੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ। ਨਾਨਾ ਪਾਟੇਕਰ ਦੇ ਪ੍ਰਸ਼ੰਸਕਾਂ ਅਤੇ ਫਿਲਮੀ ਹਸਤੀਆਂ ਵੱਲੋਂ ਸੋਸ਼ਲ ਮੀਡੀਆ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਨਾਨਾ ਪਾਟੇਕਰ ਦੀ ਮੌਤ ਕਿਵੇਂ ਹੋਈ?

ਮਨੀਪਾਲ ਹਸਪਤਾਲ ਦੇ ਓਨਕੋਲੋਜੀ ਵਿਭਾਗ ਦੇ ਮੁਖੀ ਡਾ. ਸ਼ੇਖਰ ਸਾਲਕਰ ਮੁਤਾਬਕ, ਨਾਨਾ ਪਾਟੇਕਰ ਨੂੰ ਸਵੇਰੇ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਟੀਮ ਨੇ ਕਰੀਬ 45 ਮਿੰਟ ਤੱਕ ਲਗਾਤਾਰ CPR ਦੇ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਮੈਡੀਕੋ-ਲੀਗਲ ਕੇਸ (MLC) ਦਰਜ ਕੀਤਾ ਗਿਆ ਹੈ ਅਤੇ ਮੌਤ ਦੇ ਕਾਰਨਾਂ ਦੀ ਪੁਸ਼ਟੀ ਲਈ ਪੋਸਟਮਾਰਟਮ ਕੀਤਾ ਜਾਵੇਗਾ।

ਨਾਨਾ ਪਾਟੇਕਰ ਦੇ ਦਿਹਾਂਤ ਦੀ ਖ਼ਬਰ ਨੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਗਹਿਰਾ ਸਦਮਾ ਦਿੱਤਾ ਹੈ। ਆਪਣੀ ਦਮਦਾਰ ਅਦਾਕਾਰੀ ਅਤੇ ਯਾਦਗਾਰ ਕਿਰਦਾਰਾਂ ਲਈ ਜਾਣੇ ਜਾਂਦੇ ਨਾਨਾ ਪਾਟੇਕਰ ਨੇ ਭਾਰਤੀ ਸਿਨੇਮਾ ਵਿੱਚ ਲੰਬੇ ਸਮੇਂ ਤੱਕ ਆਪਣੀ ਵੱਖਰੀ ਪਛਾਣ ਬਣਾਈ।

Leave a Reply